ਕੱਲ ਬੀਤੇ ਦਿਨ ਸਤਿਗੁਰੂ ਕਬੀਰ ਮਹਾਰਾਜ ਜੀ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਸਹਾਰਾ ਵੈਲਫੇਅਰ ਸੋਸਾਇਟੀ ਵੱਲੋਂ ਲੰਗਰ ਲਗਾਇਆ ਗਿਆ ਅਤੇ ਉਚੇਚੇ ਤੌਰ ਤੇ ਲੋਕਾਂ ਨੂੰ ਬੁਲਾਇਆ ਗਿਆ ਜਿਸ ਵਿੱਚ ਅਮਨਦੀਪ ਸਿੰਘ ਜੀ ਅਤੇ ਰਜਤ ਜੀ ਕਰਨ ਜੀ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਅਮਨਦੀਪ ਸਿੰਘ ਜੀ ਦਾ ਸਨਮਾਨਿਤ ਕੀਤਾ ਗਿਆ ਉਹਨਾਂ ਦਾ ਕਹਿਣਾ ਹੈ ਕਿ ਅਮਨਦੀਪ ਸਿੰਘ ਜੀ ਮੋਢੇ ਨਾਲ ਮੋਢਾ ਲਾ ਕੇ ਕੇ ਹਮੇਸ਼ਾ ਹੀ ਖੜੇ ਹਨ ਹਨ ਅਤੇ ਆਪਣੇ ਕੀਮਤੀ ਦੇ ਵਿੱਚ ਸਮਾਂ ਕੱਢ ਕੇ ਸਾਡੇ ਕੋਲ ਪਹੁੰਚੇ ਅਸੀਂ ਉਹਨਾਂ ਦਾ ਧੰਨਵਾਦ ਕਰਦੇ ਹਾਂ
ਸਹਾਰਾ ਵੈਲਫੇਅਰ ਸੋਸਾਇਟੀ ਵੱਲੋਂ ਕੀਤਾ ਗਿਆ ਅਮਨਦੀਪ ਜੀ ਨੂੰ ਸਨਮਾਨਿਤ
byDaily Report News
-
0
